Bela College student secures second place in Gatka at state level
ਬੇਲਾ ਕਾਲਜ ਦੇ ਵਿਦਿਆਰਥੀ ਦਾ ਰਾਜ ਪੱਧਰ ਤੇ ਗੱਤਕਾ ‘ਚ ਦੂਜਾ ਸਥਾਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਆਪਣੀਆਂ ਖੇਡ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ, 2025 ਵਿੱਚ ਕਾਲਜ ਦੇ...









