Lohri festival celebrated in Bella College
ਬੇਲਾ ਕਾਲਜ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਲੋਹੜੀ ਦਾ ਤਿਉਹਾਰ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਸਾਰੀਆਂ ਸੰਸਥਾਵਾਂ ਡਿਗਰੀ ਕਾਲਜ, ਫਾਰਮੇਸੀ ਕਾਲਜ, ਮਹਾਰਾਣੀ...







