BELA COLLEGE
BELA COLLEGE
.: Select Year :.
ਬੇਲਾ ਕਾਲਜ ਦਾ ਵਿਦਿਆਰਥੀ ਅੰਤਰ-ਜ਼ੋਨਲ ਇਕਾਂਗੀ ਨਾਟਕ ਮੁਕਾਬਲੇ ਵਿੱਚ ਬੈਸਟ ਐਕਟਰ ਚੁਣਿਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ- ਜ਼ੋਨਲ ਮੁਕਾਬਲਿਆਂ-ਵਿੱਚ......
2025-11-28
Read More
ਬੇਲਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਇੰਸੀਚਿਊਟ ਇੰਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਪੋਸਟ ਗੈ੍ਰਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।ਇਸ......
2025-11-27
Read More
ਬੇਲਾ ਕਾਲਜ ਦੀ ਰੋਇੰਗ ਟੀਮ ਨੇ ਲਗਾਤਾਰ ਚੌਥੀ ਵਾਰ ਜਿੱਤੀ ਚੈਂਪੀਅਨਸ਼ਿਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਰੋਇੰਗ ਟੀਮ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਅੰਤਰ ਕਾਲਜ ਚੈਂਪੀਅਨਸ਼ਿਪ ਦੇ......
2025-11-24
Read More
ਬੇਲਾ ਕਾਲਜ ਵਿੱਚ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ......
2025-11-18
Read More
ਬੇਲਾ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਵੇਰਕਾ ਮਿਲਕ ਪਲਾਂਟ ਵਿਖੇ ਵਿੱਦਿਅਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਅੱਜ ਵਿਦਿਆਰਥੀਆਂ ਲਈ ਵੇਰਕਾ ਮਿਲਕ ਪਲਾਂਟ......
2025-11-12
Read More
ਬੇਲਾ ਕਾਲਜ ਦੇ ਵਿਦਿਆਰਥੀਆਂ ਦਾ ਨੈਸ਼ਨਲ ਐਗਰੀ -ਫੂਡ ਬਾਇਉਟੈਕਨਾਲੋਜੀ ਸੰਸਥਾ (ਨਾਬੀ) ਵਿਖੇ ਵਿੱਦਿਅਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐਮ.ਐਸ.ਸੀ. ਬਾਇਓਟੈਕਨਾਲੋਜੀ, ਐਮ.ਵਾਕ ਫੂਡ-ਪ੍ਰੋਸੈਸਿੰਗ ਅਤੇ......
2025-11-10
Read More
ਬੇਲਾ ਕਾਲਜ ਦੇ ਖਿਡਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਐਥਲੈਟਿਕ ਮੀਟ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਐਥਲੈਟਿਕ......
2025-11-07
Read More
ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਕਾਲਜ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਖੁਸ਼ੀ, ਸ਼ਰਧਾ ਤੇ ਸਤਿਕਾਰ ਨਾਲ ਮਨਾਇਆ......
2025-11-06
Read More
ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਰੋਪੜ-ਫਤਿਹਗੜ ਸਾਹਿਬ ਜੋਨ ਖੇਤਰੀ ਯੁਵਕ ਮੇਲੇ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲਚਰਲ ਕੋਆਰਡੀਨੇਟਰ......
2025-11-04
Read More
ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗੈ੍ਰਜੂਏਟ ਫੂਡ ਪੋ੍ਸੈਸਿੰਗ ਵਿਭਾਗ ਵੱਲੋਂ ਮੈਗਾ ਸਟਾਰ ਫੂਡ ਲਿਮਿਟਡ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼......
2025-10-31
Read More
ਬੇਲਾ ਕਾਲਜ ਵੱਲੋਂ ਸੋਲਿਟੇਅਰ ਇੰਫੋਸਿਸ ਪ੍ਰਾਈਵੇਟ ਲਿਮਿਟਡ ਨਾਲ ਐਮ.ਓ.ਯੂ. ਸਾਈਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗੈ੍ਰਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਦਿਅਕ ਵਿਕਾਸ ਅਤੇ ਰੁਜ਼ਗਾਰ ਦੇ......
2025-10-29
Read More
ਬੇਲਾ ਕਾਲਜ ਦਾ ਅੰਤਰ-ਕਾਲਜ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ 16 ਤੋਂ 18 ਅਕਤੂਬਰ, 2025 ਨੂੰ ਹੋਏ ਵੱਖੋ-ਵੱਖਰੇ ਕੁਸ਼ਤੀ......
2025-10-24
Read More