BELA COLLEGE
BELA COLLEGE
.: Select Year :.
ਬੇਲਾ ਕਾਲਜ ਨੇ ਸਾਕਾ ਸ਼੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਾਏ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ਼੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰ......
59.html
Read More
ਬੇਲਾ ਕਾਲਜ ਦੀ ਵਿਿਦਆਰਥਣ ਨੇ ਅੰਤਰ ਕਾਲਜ ਸ਼ੂਟਿੰਗ ਮੁਕਾਬਲਿਆਂ ਵਿੱਚ ਜਿੱਤਿਆ ਗੋਲਡ-ਮੈਡਲ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ 10 ਮੀਟਰ ਪਿਸਟਲ ਸ਼ੂਟਿੰਗ ਮੁਕਾਬਲਿਆਂ ਵਿੱਚ......
58.html
Read More
ਬੇਲਾ ਕਾਲਜ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ ਜਿੱਤਿਆ ਨੈਸ਼ਨਲ ਵਿੱਚ ਸੋਨ ਤਗਮਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਸਾਲ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਮਿਕਸ ਟੀਮ ਵਿੱਚ ਪੰਜਾਬ ਵੱਲੋਂ ਖੇਡਦਿਆਂ 64ਵੀਂ ਨੈਸ਼ਨਲ......
57.html
Read More
ਬੇਲਾ ਕਾਲਜ ਨੇ ਦੋ ਰੋਜਾ ‘ਮੌਜੂਦਾ ਮੁੱਦੇ ਅਤੇ ਸਥਿਰਤਾ’ ਤੇ ਵਰਕਸ਼ਾਪ ਕਰਵਾਈ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦੋ ਰੋਜ਼ਾ ਟਰੇਨਿੰਗ ਵਰਕਸ਼ਾਪ ਕਰਵਾਈ ਗਈ। ਇਸ ਦੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸਮੇਂ ਦੀ ਮੰਗ ਨੂੰ......
56.html
Read More
ਬੇਲਾ ਕਾਲਜ ਦੇ ਖਿਡਾਰੀਆਂ ਨੇ ਜਿੱਤੀ ਅੰਤਰ ਕਾਲਜ ਹਾਕੀ ਚੈਂਪੀਅਨਸ਼ਿਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹਾਕੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਹਾਕੀ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਸੁਨਿਹਰੀ ਅੱਖਰਾਂ......
55.html
Read Moreਬੇਲਾ ਕਾਲਜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਕੁਸ਼ਤੀ ਮੁਕਾਬਲਿਆਂ ਵਿੱਚ ਜਿੱਤੀ ਓਵਰਆਲ ਟਰਾਫੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੁਸ਼ਤੀ ਖਿਡਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਫਰੀ ਸਟਾਇਲ ਕੁਸ਼ਤੀ......
54.html
Read More
ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ਼੍ਰੀ ਗੁਰੂੁ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ......
53.html
Read More
ਬੇਲਾ ਕਾਲਜ ਵਿੱਚ ਵਾਤਾਵਰਣ ਸੰਭਾਲ ਜਾਗਰੂਕਤਾ ਰੈਲੀ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐਨ.ਐਸ.ਐਸ ਦੇ ਵਿਿਦਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਿਰਦੇਸ਼ਾਂ ਤਹਿਤ ਕੁਆਰਡੀਨੇਟਰ ਸਹਾਇਕ ਪ੍ਰੋ. ਅਮਰਜੀਤ ਸਿੰਘ ਤੇ ਸਹਾਇਕ ਪ੍ਰੋ. ਸੁਨੀਤਾ......
52.html
Read More
ਬੇਲਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ। ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿੱਚ ਗੁਰੂ ਨਾਨਕ ਦੇਵ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ......
51.html
Read More
ਬੇਲਾ ਕਾਲਜ ਦੀ ਵਿਦਿਆਰਥਣ ਦੀ ਭਾਰਤ ਸਰਕਾਰ ਦੇ ‘ਖੇਲੋ ਇੰਡੀਆ’ ਮਿਸ਼ਨ ਲਈ ਨਿਸ਼ਾਨੇਬਾਜ ਵਜੋਂ ਸਲੈਕਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਦੀ ਨਿਸ਼ਾਨੇਬਾਜ ਵਜੋਂ ਭਾਰਤ ਸਰਕਾਰ ਦੇ ‘ਖੇਲੋ ਇੰਡੀਆ’ ਪ੍ਰੋਗਰਾਮ 2021......
50.html
Read More
ਬੇਲਾ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਸ. ਚਰਨਜੀਤ ਸਿੰਘ ਚੰਨੀ ਦਾ ਕਾਲਜ ਨੂੰ ਵਿਸ਼ੇਸ ਗ੍ਰਾਂਟ ਦੇਣ ਲਈ ਸ਼ੁਕਰਾਨਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਟਾਫ਼ ਤੇ ਵਿਿਦਆਰਥੀਆਂ ਵੱਲੋਂ ਸ. ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਪੰਜਾਬ ਦਾ......
49.html
Read More
ਬੇਲਾ ਕਾਲਜ ਵਿਖੇ ਕਾਮਰਸ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਮਰਸ ਦਿਵਸ ਮਨਾਇਆ ਗਿਆ। ਜਿਸ ਦਾ ਵਿਸ਼ਾ “ਮਾਡਰਨ ਟਰੈਂਡਜ਼ ਇੰਨ ਕਾਮਰਸ 2021” ਸੀ। ਇਸ ਮੌਕੇ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 100 ਦੇ ਕਰੀਬ ਵਿਿਦਆਰਥੀਆਂ......
48.html
Read More