BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਤਕਸੀਮ ਹੋਈ 4 ਲੱਖ 65 ਹਜ਼ਾਰ ਦੀ ਵਜੀਫ਼ਾ ਰਾਸ਼ੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸੰਸਥਾ ਦੇ 75 ਵਿਦਿਆਰਥੀਆਂ ਨੂੰ 4 ਲੱਖ 65 ਹਜ਼ਾਰ ਦੀ ਵਜੀਫ਼ਾ ਰਾਸ਼ੀ ਵੰਡੀ ਗਈ। ਇਹ ਵਜੀਿਫ਼ੇ ਪ੍ਰਸਿੱਧ ਸਮਾਜ ਸੇਵੀ ਡਾ. ਸੁਰਿੰਦਰਪਾਲ......
71.html
Read More
66ਵੀਂ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਤੀਜੇ ਸਾਲ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ 66ਵੀਂ ਨੈਸ਼ਨਲ ਚੈਂਪੀਅਨਸ਼ਿਪ, ਜੋ ਕਿ ਭੋਪਾਲ ਵਿਖੇ ਹੋਈ ਵਿੱਚ ਲਾਜਵਾਬ ਪ੍ਰਦਰਸ਼ਨ ਕੀਤਾ।ਇਸ ਸਬੰਧੀ......
70.html
Read More
ਬੇਲਾ ਕਾਲਜ ਨੇ ਯੂਨੀਵਰਸਿਟੀ ਅੰਤਰ ਕਾਲਜ ਰੋਇੰਗ ਮੁਕਾਬਲਿਆਂ ਵਿੱਚ ਜਿੱਤੀ ਚੈਂਪੀਅਨਸ਼ਿਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਰੋਇੰਗ ਟੀਮ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੇ ਨਾਮ ਇਤਿਹਾਸਿਕ ਜਿੱਤ ਦਰਜ ਕਰਦਿਆਂ......
69.html
Read Moreਬੇਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸਬੰਧੀ......
68.html
Read More
ਬੇਲਾ ਕਾਲਜ ਨੇ ਅੰਤਰ- ਕਾਲਜ ਕਬੱਡੀ ਮੁਕਾਬਲੇ ’ਚ ਰਚਿਆ ਇਤਿਹਾਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਚੱਲ ਰਹੇ ਅੰਤਰ-ਕਾਲਜ ਸਰਕਲ ਸਟਾਇਲ ਕਬੱਡੀ ਮੁਕਾਬਲੇ (ਲੜਕੇ) ਵਿੱਚ ਦੂਜਾ ਸਥਾਨ ਹਾਸਿਲ ਕੀਤਾ।ਇਸ......
67.html
Read More
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸਟਾਕ ਐਕਸਚਂਜ ਦਾ ਵਿੱਦਿਅਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟਗ੍ਰੈਜੂਏਟ ਕਾਮਰਸ ਵਿਭਾਗ ਦੇ ਵਿਿਦਆਰਥੀਆਂ ਨੇ ਲੁਧਿਆਣਾ ਸਟਾਕ ਐਕਸਚੇਂਜ ਦਾ ਵਿੱਦਿਅਕ ਦੌਰਾ ਕੀਤਾ।ਇਹ ਵਿੱਦਿਆਕ ਦੌਰਾ ਵਿਭਾਗ ਮੁਖੀ ਸਹਾਇਕ......
66.html
Read More
ਬੇਲਾ ਕਾਲਜ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸਿਸਟੇਮੈਟਿਕ ਵੋਟਰ ਐਜ਼ੂਕੇਸ਼ਨ ਅਤੇ ਇਲੈਕਟੋਰਲ ਪਾਰਟੀਸ਼ੀਪੇਸ਼ਨ ਭਾਵ ਕਿ ਸਵੀਪ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਜ਼ਿਲ੍ਹਾ ਨੋਡਲ ਅਫ਼ਸਰ......
65.html
Read More
ਬੇਲਾ ਕਾਲਜ ਦੀ ਗੱਤਕਾ ਟੀਮ ਨੇ ਜਿੱਤਿਆ ਗੋਲਡ ਮੈਡਲ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਗੱਤਕਾ ਟੀਮ ਨੇ ਅੰਤਰ ਕਾਲਜ ਗੱਤਕਾ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਸੋਨ ਤਗਮਾ ਜਿੱਤਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ......
64.html
Read More
ਬੇਲਾ ਕਾਲਜ ਨੇ ਬਾਲ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ਼ ਕਾਲਜ ਬੇਲਾ ਦੇ ਬਾਇੳਟੈਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੁਆਰਾਂ ਬਾਲ ਦਿਵਸ ਮਨਾਇਆ ਗਿਆ।ਬਾਲ ਦਿਵਸ ਮੌਕੇ ਸਾਹਿਬਜਾਦਿਆ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਗਿਆ । ਕਾਲਜ ਦੇ......
63.html
Read More
ਬੇਲਾ ਕਾਲਜ ਦੇ ਨਵੇਂ ਮੁੱਖ ਦਰਵਾਜ਼ੇ ਦਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਨਵੇਂ ਮੁੱਖ ਦਰਵਾਜ਼ੇ ਦਾ ਉਦਘਾਟਨ ਅੱਜ ਸਮੂਹ ਪ੍ਰਬੰਧਕ ਕਮੇਟੀ,ਸਟਾਫ਼ ਮੈਂਬਰਾਂ ਅਤੇ ਵਿਿਦਆਰਥੀਆਂ ਦੀ ਹਾਜ਼ਰੀ ਵਿੱਚ ਸ਼ਾਨਦਾਰ ਢੰਗ ਨਾਲ ਹੋਇਆ। ਇਸ ਉਦਘਾਟਨੀ ਸਮਾਰੋਹ......
62.html
Read More
ਬੇਲਾ ਕਾਲਜ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕੁਸ਼ਤੀ ਚੈਂਪੀਅਨਸ਼ਿਪ’ਚ ਜੇਤੂ ਹੈਟ੍ਰਿਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਕੁਸ਼ਤੀ ਟੀਮ ਨੇ ਲਾਜਵਾਬ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸ਼੍ਰੀ ਗੁਰੂੁ ਤੇਗ ਬਹਾਦਰ......
61.html
Read More
ਬੇਲਾ ਕਾਲਜ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕੁਸ਼ਤੀ ਚੈਂਪੀਅਨਸ਼ਿਪ’ਚ ਜੇਤੂ ਹੈਟ੍ਰਿਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਕੁਸ਼ਤੀ ਟੀਮ ਨੇ ਲਾਜਵਾਬ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸ਼੍ਰੀ ਗੁਰੂੁ ਤੇਗ ਬਹਾਦਰ......
60.html
Read More