img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Select to listen

Campus News & Events

.: Select Year :.


202520242023-242023202220212020201920182017201620152014

News & Events : 2025

Card image cap
Bela College players perform brilliantly in Punjabi University Inter-College Athletic Meet 2025

 ਬੇਲਾ ਕਾਲਜ ਦੇ ਖਿਡਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਐਥਲੈਟਿਕ ਮੀਟ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਐਥਲੈਟਿਕ......

2025-11-07

Read More
Card image cap
Birth anniversary of Sri Guru Nanak Dev Ji celebrated at Bela College

 ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਕਾਲਜ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਖੁਸ਼ੀ, ਸ਼ਰਧਾ ਤੇ ਸਤਿਕਾਰ ਨਾਲ ਮਨਾਇਆ......

2025-11-06

Read More
Card image cap
Bela College achieves impressive achievements in Ropar-Fatehgarh Sahib Zone Regional Youth Fair

 ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਰੋਪੜ-ਫਤਿਹਗੜ ਸਾਹਿਬ ਜੋਨ ਖੇਤਰੀ ਯੁਵਕ ਮੇਲੇ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲਚਰਲ ਕੋਆਰਡੀਨੇਟਰ......

2025-11-04

Read More
Card image cap
Mega Star Food Limited organizes special lecture at Bela College

 ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗੈ੍ਰਜੂਏਟ ਫੂਡ ਪੋ੍ਸੈਸਿੰਗ ਵਿਭਾਗ ਵੱਲੋਂ ਮੈਗਾ ਸਟਾਰ ਫੂਡ ਲਿਮਿਟਡ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼......

2025-10-31

Read More
Card image cap
Bela College signs MoU with Solitaire Infosys Private Limited

 ਬੇਲਾ ਕਾਲਜ ਵੱਲੋਂ ਸੋਲਿਟੇਅਰ ਇੰਫੋਸਿਸ ਪ੍ਰਾਈਵੇਟ ਲਿਮਿਟਡ ਨਾਲ ਐਮ.ਓ.ਯੂ. ਸਾਈਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗੈ੍ਰਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਦਿਅਕ ਵਿਕਾਸ ਅਤੇ ਰੁਜ਼ਗਾਰ ਦੇ......

2025-10-29

Read More
Card image cap
Bela Colleges excellent performance in inter-college wrestling competitions

 ਬੇਲਾ ਕਾਲਜ ਦਾ ਅੰਤਰ-ਕਾਲਜ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ 16 ਤੋਂ 18 ਅਕਤੂਬਰ, 2025 ਨੂੰ ਹੋਏ ਵੱਖੋ-ਵੱਖਰੇ ਕੁਸ਼ਤੀ......

2025-10-24

Read More
Card image cap
Tributes paid on Sad Demise of S Harjit Kaur

 ਬੇਲਾ ਕਾਲਜ ਵਿੱਚ ਕੈਪਟਨ ਐਮ.ਪੀ.ਸਿੰਘ ਦੀ ਧਰਮ ਪਤਨੀ ਦੇ ਅਕਾਲ ਚਲਾਣਾ ‘ਤੇ ਸ਼ੋਕ ਸਭਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕੈਪਟਨ ਐਮ.ਪੀ.ਸਿੰਘ (ਚੇਅਰਮੈਨ ਫਾਰਮੇਸੀ ਕਾਲਜ ਕਮੇਟੀ ਅਤੇ ਮੈਂਬਰ ਕਾਲਜ ਪ੍ਰਬੰਧਕ ਕਮੇਟੀ) ਦੀ ਧਰਮ......

2025-10-13

Read More
Card image cap
Seminar on Indian Space Program organized

 ਬੇਲਾ ਕਾਲਜ ਵਿਖੇ ‘ਇੰਡੀਅਨ ਸਪੇਸ ਪੋ੍ਰਗਰਾਮ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਫਿਜ਼ੀਕਲ ਸਾਇੰਸਜ਼ ਵਿਭਾਗ ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਇੰਡੀਅਨ ਸਪੇਸ ਪੋ੍ਰਗਰਾਮ (ਪਾਸਟ, ਪ੍ਰੈਜੈਂਟ, ਫਿਊਚਰ)......

2025-10-06

Read More
Card image cap
Bela College pays tribute to Shaheed-e-Azam Bhagat Sangh on his birth anniversary

 ਬੇਲਾ ਕਾਲਜ ਵੱਲੋਂ ਸ਼ਹੀਦੇ-ਆਜ਼ਮ ਭਗਤ ਸੰਿਘ ਦੇ ਜਨਮ ਦਵਿਸ ਮੌਕੇ ਹਰਆਿਲੀ ਨਮਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਆਈ. ਆਈ. ਸੀ. ਦੇ ਸਹਿਯੋਗ ਨਾਲ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਹਰਿਆਲੀ ਨਮਨ ਦੇ ਤੌਰ......

2025-10-03

Read More
Card image cap
Anti-drug rally, poster making and quiz competition organized on Gandhi Jayanti

 ਬੇਲਾ ਕਾਲਜ ਵਿਖੇ ਗਾਂਧੀ ਜਯੰਤੀ 'ਤੇ ਨਸ਼ਾ ਵਿਰੋਧੀ ਰੈਲੀ, ਪੋਸਟਰ ਮੇਕਿੰਗ ਤੇ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ ਬੇਲਾ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੋਸਟ ਗ੍ਰੈਜੂਏਟ......

2025-10-03

Read More
Card image cap
Two days National Symposium

 ਬੇਲਾ ਕਾਲਜ ਵਿੱਚ ਦੋ ਰੋਜ਼ਾ ਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਫਿਜ਼ੀਕਲ ਸਾਇੰਸ ਵਿਭਾਗ ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਦੋ ਰੋਜ਼ਾ ਰਾਸ਼ਟਰੀ ਸਿੰਪੋਜ਼ੀਅਮ ਆਨਲਾਈਨ ਵਿਧੀ ਰਾਹੀਂ ਕਰਵਾਇਆ ਗਿਆ, ਜਿਸ......

2025-10-01

Read More
Card image cap
Six days faculty development programme concluded

 ਬੇਲਾ ਕਾਲਜ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਗਰਾਮ ਦਾ ਸਮਾਪਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ ਦਾ ਸਫਲ ਸਮਾਪਨ ਕੀਤਾ ਗਿਆ। ਇਸ ਐਫ.ਡੀ.ਪੀ. ਪੋ੍ਰਗਰਾਮ......

2025-09-30

Read More