BELA COLLEGE
BELA COLLEGE
.: Select Year :.
ਬੇਲਾ ਕਾਲਜ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਿਦਆਰਥੀਆਂ ਨੂੰ ਕਾਲਜ......
47.html
Read More
ਬੇਲਾ ਕਾਲਜ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਚੰਗੇ ਪੋਸ਼ਣ ਅਤੇ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਸਤੰਬਰ ਤੋਂ 8 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ......
46.html
Read Moreਬੇਲਾ ਕਾਲਜ ਵਿਖੇ ਅਧਿਆਪਕ ਦਿਵਸ ਸਮਾਰੋਹ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਤੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਮੈਨੇਜਰ ਸ.ਸੁਖਵਿੰਦਰ ਸਿੰਘ......
45.html
Read More
ਬੇਲਾ ਕਾਲਜ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੈਬੀਨਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰੋਪੜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੱਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ. ਸਤਵੰਤ ਕੌਰ......
44.html
Read Moreਬੇਲਾ ਕਾਲਜ ਵਿਖੇ ਵਣ ਮਹਾਂਉਤਸਵ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵੱਲੋਂ ਵਣ ਮਹਾਂਉਤਸਵ ਦਿਵਸ ਮਨਾਇਆ ਗਿਆ।ਬੇਲਾ ਪਿੰਡ ਦੇ ਸਰਪੰਚ ਸ. ਲਖਵਿੰਦਰ ਸਿੰਘ ਭੂਰਾ ਨੇ ਬੇਲਾ ਕਾਲਜ ਵਿੱਚ ਰੁੱਖ ਲਗਾਉਣ......
43.html
Read Moreਬੇਲਾ ਕਾਲਜ ਵਿਖੇ 15ਵਾਂ ਵੈਕਸੀਨੇਸ਼ਨ ਕੈਂਪ ਲੱਗਿਆ। ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਹੈਲਥ ਵਿਭਾਗ ਵੱਲੋਂ ਐਟੀਂ ਕੋਵਿਡ ਦਾ 15ਵਾਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸ਼੍ਰੀ ਚਮਕੌਰ......
42.html
Read More
ਬੇਲਾ ਕਾਲਜ ਨੇ ਹਰਿਆਲੀ ਰੱਖੜੀ ਮਨਾਈ ਬੇਲਾ ਕਾਲਜ ਨੇ ਹਰਿਆਲੀ ਰੱਖੜੀ ਮਨਾਈ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਵਾਤਾਵਰਣ ਨੂੰ ਸਮਰਪਿਤ ਹਰਿਆਲੀ ਰੱਖੜੀ ਮਨਾਈ ਗਈ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਸਾਲ ਇਹ ਤਿਉਹਾਰ 22 ਅਗਸਤ ਨੂੰ ਮਨਾਇਆ......
41.html
Read Moreਬੇਲਾ ਕਾਲਜ ਵਿਖੇ ਮਨਾਇਆ 75 ਵਾਂ ਸੁਤੰਤਰਤਾ ਦਿਵਸ ਸਮਾਰੋਹ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਆਪਣੇ ਦੇਸ਼ ਦਾ 75 ਵਾਂ ਸੁਤੰਤਰਤਾ ਦਿਵਸ ਮਨਾਇਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸਕੱਤਰ ਪ੍ਰਬੰਧਕ ਕਮੇਟੀ ਸ.ਜਗਵਿੰਦਰ ਸਿੰਘ ਪੰਮੀ ਨੇ ਝੰਡਾ ਲਹਿਰਾਉਣ ਦੀ ਰਸਮ......
40.html
Read More‘ਤੀਆਂ ਤੀਜ ਦੀਆਂ’ ਪੰਜਾਬੀ ਸੱਭਿਆਚਾਰ ਨਾਲ਼ ਜੋੜਦਾ ਬੇਲਾ ਕਾਲਜ ਪੰਜਾਬ ਦੀ ਧਰਤੀ ਮੇਲੇ ਤਿਉਹਾਰਾਂ ਦੀ ਧਰਤੀ ਹੈ। ਇੱਥੇ ਵੱਖ-ਵੱਖ ਰੁੱਤਾਂ ਦੇ ਵੱਖ-ਵੱਖ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਪੰਜਾਬੀ ਸਮਾਜ ਅਤੇ ਸੱਭਿਆਚਾਰ ਦੀ ਆਪਣੀ ਪਛਾਣ ਹੈ। ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ......
39.html
Read More
ਬੇਲਾ ਕਾਲਜ ਨੇ ਭਾਰਤੀ ਹਾਕੀ ਟੀਮ ਦੀ ਜਿੱਤ ਤੇ ਵੰਡੇ ਲੱਡੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦੀ ਖੁਸ਼ੀ ਵਿੱਚ ਕੈਂਪਸ ਵਿੱਚ ਲੱਡੂ ਵੰਡੇ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਸੰਗਤ......
38.html
Read Moreਬੇਲਾ ਕਾਲਜ ਨੇ ਗੋਦ ਲਏ ਪਿੰਡਾਂ ਵਿੱਚ ‘ਤੰਦਰੁਸਤ ਪੰਜਾਬ’ ਦੀ ਕੀਤੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ‘ਉੱਨਤ ਭਾਰਤ ਅਭਿਆਨ’ ਸਕੀਮ ਅਧੀਨ ਗੋਦ ਲਏ ਪਿੰਡਾਂ ਵਿੱਚ ‘ਤੰਦਰੁਸਤ ਪੰਜਾਬ’ ਲਹਿਰ ਤਹਿਤ ਤੰਦਰੁਸਤੀ ਲਈ ਯੋਗਾ ਪ੍ਰੋਗਰਾਮ ਦੀ ਸ਼ੁਰੂਆਤ ਕਰ......
37.html
Read More
ਡੀ.ਸੀ. ਰੂਪਨਗਰ ਨੇ ਪੀ. ਜੀ. ਬੇਲਾ ਕਾਲਜ ਨੂੰ ਸਰਵੋਤਮ ਕਾਲਜ ਐਵਾਰਡ ਨਾਲ ਨਵਾਜਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੂੰ ਡਿਪਟੀ ਕਮਿਸ਼ਨਰ, ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵੱਲੋ ਏ.ਡੀ.ਸੀ. ਸ਼੍ਰੀ ਸੰਜੀਵ ਸ਼ਰਮਾ ਦੀ ਮੌਜੂਦਗੀ ਵਿੱਚ ਸਰਵੋਤਮ ਕਾਲਜ......
36.html
Read More