BELA COLLEGE
BELA COLLEGE
.: Select Year :.
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਥਰਮਲ ਪਾਵਰ ਪਲਾਂਟ ਦਾ ਵਿੱਦਿਅਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ,ਬੇਲਾ ਦੇ ਫਿਜ਼ੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਦੇ ਤਹਿਤ ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ।ਇਸ......
59.html
Read More
ਬੇਲਾ ਕਾਲਜ ਵਿਖੇ “ਪਰਾਲੀ ਬਚਾਉਣ” ਵਿਸ਼ੇ ਤੇ ਵਿਸ਼ੇਸ਼ ਪ੍ਰੋਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਵੱਲੋਂ ਕ੍ਰਿਸ਼ੀ ਵਿਿਗਆਨ ਕੇਂਦਰ, ਰੋਪੜ ਦੇ ਸਹਿਯੋਗ ਸਦਕਾ ਵਿਸ਼ੇਸ਼ ਜਾਗਰੂਕਤਾ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪਿੰ੍ਰਸੀਪਲ ਡਾ. ਸਤਵੰਤ......
58.html
Read Moreਬੇਲਾ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੁਆਰਾ ਹੁਨਰ ਪ੍ਰੋਗਰਾਮ ‘ਯੁਵਾਮੰਥਨ’ ਸੰਪੰਨ ਅਮਰ ਸ਼ਹੀਦ ਬਾਬਾ ਅਜੀਤ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਿਦਅਕ ਸੰਸਥਾ ਅਤੇ ਮਾਈਕ੍ਰੋਬਾਇਓਲੋਜੀਕਲ ਸੋਸਾਇਟੀ ਆਫ ਇੰਡੀਆ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਇੱਕ ਮਹੀਨੇ ਦਾ ਹੁਨਰ......
57.html
Read More
ਬੇਲਾ ਕਾਲਜ ਦੇ ਕੁਸ਼ਤੀ ਦੇ ਖਿਡਾਰੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ਚ ਸ਼ਾਨਦਾਰ ਪ੍ਰ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ,ਬੇਲਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦੇ ਮਾਣ ਵਿੱਚ ਵਾਧਾ ਕੀਤਾ।ਇਸ ਸੰਬੰਧੀ......
56.html
Read More
ਬੇਲਾ ਕਾਲਜ ਦੇ ਖਿਡਾਰੀ ਨੇ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ ਚਾਂਦੀ ਦੇ ਤਗਮੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀ ਗੁਰਦੀਪ ਸਿੰਘ ਨੇ ਐਥਲੈਟਿਕਸ ਚੈਂਪੀਅਨਸ਼ਿਪ ਦੇ ਈਵੈਂਟ ਹੈਮਰ ਥੋ੍ਰ ਵਿੱਚ ਚਾਂਦੀ ਦੇ ਦੋ ਤਗਮੇ ਪ੍ਰਾਪਤ ਕੀਤੇ। ਇਸ ਮੌਕੇ ਤੇ ਕਾਲਜ......
55.html
Read More
ਬੇਲਾ ਕਾਲਜ ਦੇ ਫ਼ਿਜ਼ੀਕਲ ਸਾਇੰਸਜ਼ ਵਿਭਾਗ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਵੈਬੀਨਾਰ ਅਮਰ ਸ਼ਹੀਦ ਬਾਬਾ ਅਜੀਤ ਸਿੰੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ,ਬੇਲਾ ਦੇ ਫ਼ਿਜ਼ੀਕਲ ਸਾਇੰਸਜ਼ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਤਹਿਤ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ......
54.html
Read More
ਬੇਲਾ ਕਾਲਜ ਦੇ ਕਿੱਕ ਬਾਕਸਿੰਗ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੇ ਸਟੇਟ ਮੁਕਾਬਲਿਆਂ ਵਿੱਚ ਜਿੱਤੇ ਤਗਮੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਵਿੱਚ ਭਾਗ ਲਿਆ ਅਤੇ ਉਸ ਵਿੱਚ ਸੋਨ ਅਤੇ ਚਾਂਦੀ ਦੇ ਤਗਮੇ......
53.html
Read More
ਬੇਲਾ ਕਾਲਜ ਨੇ 58ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ 58ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸੰਬੰਧੀ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ......
52.html
Read More
ਬੇਲਾ ਕਾਲਜ ਨੇ ਵਿਸ਼ਵ ਭੋਜਨ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ।ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਵਰ੍ਹੇ ਦਾ ਥੀਮ “ਪਾਣੀ ਜੀਵਨ ਹੈ, ਪਾਣੀ ਭੋਜਨ......
51.html
Read More
ਬੇਲਾ ਕਾਲਜ ਨੇ ਖੇਤਰੀ ਯੁਵਕ ਅਤੇ ਲੋਕ ਮੇਲੇ ‘ਚ ਮਾਰੀਆਂ ਮੱਲਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ-ਫ਼ਤਿਹਗੜ੍ਹ ਸਾਹਿਬ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਬਿਹਤਰੀਨ ਪੇਸ਼ਕਾਰੀਆਂ ਦਿੰਦਿਆਂ ਆਪਣੀ ਪ੍ਰਤਿਭਾ......
50.html
Read More
ਬੇਲਾ ਕਾਲਜ ਵਿਖੇ ਕੈਰੀਅਰ ਤੇ ਪਲੇਸਮੈਂਟ ਸੰਬੰਧੀ ਵਿਸ਼ੇਸ਼ ਲੈਕਚਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ,ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਕੈਰੀਅਰ ਅਤੇ ਪਲੇਸਮੈਂਟ ਸੰਬੰਧੀ ਜਾਣਕਾਰੀ ਦੇਣ ਹਿੱਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਕਾਲਜ......
49.html
Read Moreਬੇਲਾ ਕਾਲਜ ਵਿਖੇ "ਆਰਟੀਫੀਸ਼ੀਅਲ ਇੰਟੈਲੀਜੈਂਸ-ਅੰਡਰ ਦਾ ਹੁੱਡ" ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ ਬੇਲਾ ਕਾਲਜ ਵਿਖੇ "ਆਰਟੀਫੀਸ਼ੀਅਲ ਇੰਟੈਲੀਜੈਂਸ-ਅੰਡਰ ਦਾ ਹੁੱਡ" ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕਾਲਜ ਦੇ ਫ਼ਿਜੀਕਲ ਸਾਇੰਸ......
48.html
Read More