BELA COLLEGE
BELA COLLEGE
.: Select Year :.
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਐਨ.ਸੀ.ਸੀ. ਦਾ ‘ਸੀ’ ਸਰਟੀਫਿਕੇਟ ਪਾਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ 8 ਵਿਦਿਆਰਥੀਆਂ ਨੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ ‘ਸੀ’ ਸਰਟੀਫਿਕੇਟ ਦਾ ਇਮਤਿਹਾਨ ਪਾਸ ਕਰ ਲਿਆ ਹੈ। ਇਸ ਮੌਕੇ ਕਾਲਜ ਪ੍ਰਬੰਧਕ......
35.html
Read More
ਬੇਲਾ ਕਾਲਜ ਵੱਲੋਂ ਆਨ-ਲਾਈਨ ਕੰਪਿਊਟਰ ਕੋਰਸ ਦੀ ਸਮਾਪਤੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੰਪਿਊਟਰ ਵਿਭਾਗ ਵੱਲੋਂ ਵਿਿਦਆਰਥੀਆਂ ਲਈ ਇੱਕ ਮਹੀਨੇ ਦਾ ਫਰੀ ਕੰਪਿਊਟਰ ਕੋਰਸ 10 ਜੂਨ ਤੋਂ 10 ਜੁਲਾਈ 2021 ਤੱਕ ਆਨ-ਲਾਈਨ ਲਾਇਆ ਗਿਆ। ਇਸ ਜਾਣਕਾਰੀ ਨੂੰ ਸਾਂਝਾ......
34.html
Read More
ਬੇਲਾ ਕਾਲਜ ਨੇ ਫੂਡ ਪ੍ਰੋਸੈਸਿੰਗ ਦੇ ਮੈਨੂਅਲ ਰਿਲੀਜ਼ ਕੀਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਬੀ.ਵਾਕ ਫੂਡ ਪ੍ਰੋਸੈਸਿੰਗ ਦੇ ਪੰਜ ਮੈਨੂਅਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ, ਮੈਨੇਜਰ ਸ. ਸੁਖਵਿੰਦਰ......
33.html
Read More
ਬੇਲਾ ਕਾਲਜ ਦਾ ਸੈਸ਼ਨ 2021-22 ਦਾ ਪ੍ਰਾਸਪੈਕਟਸ ਰਿਲੀਜ਼ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦਾ ਸੈਸ਼ਨ 2021-22 ਦਾ ਪ੍ਰਾਸਪੈਕਟਸ ਕਾਲਜ ਦੀ ਪ੍ਰਬੰਧਕ ਕਮੇਟੀ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ......
32.html
Read More
ਬੇਲਾ ਕਾਲਜ ਦੇ ਫੂਡ ਪ੍ਰੋਸੈਸਿੰਗ ਵਿਿਦਆਰਥੀਆਂ ਦਾ ਸੈਕਟਰ ਸਕਿੱਲ ਕਾਂਸਲ ਵੱਲੋਂ ਮੁਲਾਂਕਣ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਬੀ. ਵਾਕ ਫੂਡ ਪ੍ਰੋਸੈਸਿੰਗ ਦੇ ਵਿਿਦਆਰਥੀਆਂ ਦਾ ਮੁਲਾਂਕਣ ਸਕਿੱਲ ਮੰਤਰਾਲਾ ਫੂਡ ਪ੍ਰੋਸੈਸਿੰਗ ਦੁਆਰਾ ਕੀਤਾ ਗਿਆ। ਇਸ ਦੀ......
31.html
Read Moreਬੇਲਾ ਕਾਲਜ ਵਿਖੇ ਭਾਰਤ ਸਰਕਾਰ ਦੁਆਰਾ ਆਯੋਜਿਤ ‘ਈਚ ਵਨ ਰੀਚ ਵਨ’ ਮਿਸ਼ਨ ਦੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ ਰੂਰਲ ਐਜੂਕੇਸ਼ਨ, ਹਾਇਰ ਐਜੂਕੇਸ਼ਨ ਵਿਭਾਗ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਈਚ ਵਨ ਰੀਚ......
30.html
Read More
ਬੇਲਾ ਕਾਲਜ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ।ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਸਾਲ਼ ਦਾ ਥੀਮ “ਯੋਗਾ ਫਾਰ ਵੈੱਲ਼ਨੇਸ” ਹੈ।ਇਸ ਮੌਕੇ ਪੀ. ਜੀ. ਕਾਲਜ,......
29.html
Read More
ਬੇਲਾ ਕਾਲਜ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ।ਕਾਲਜ ਦੇ ਪ੍ਰਿੰਸੀਪਲ ਡਾ ਸਤਵੰਤ ਕੌਰ ਸਾਹੀ ਨੇ ਦੱਸਿਆ ਕਿ ਇਹ ਦਿਨ ਹਰ ਸਾਲ 5 ਜੂਨ ਨੂੰ ਵਾਤਾਵਰਨ ਲਈ ਸਕਾਰਾਤਮਕ ਕਾਰਵਾਈ ਦੇ ਮਕਸਦ ਨਾਲ......
28.html
Read Moreਬੇਲਾ ਕਾਲਜ ਵਿਖੇ ਫੈਕਲਟੀ ਲਈ ਇੱਕ ਮਹੀਨੇ ਦਾ ਯੋਗਾ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਫੈਕਲਟੀ ਲਈ ਇੱਕ ਮਹੀਨੇ ਦਾ ਯੋਗਾ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਹੋ ਗਿਆ।ਇਸਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸਤਵੰਤ......
27.html
Read More
ਬੇਲਾ ਕਾਲਜ ਨੇ ਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਮਨਾਇਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਦਿਨ ਆਮ ਜਨਤਾ ਨੂੰ ਤੰਬਾਕੂ ਦੀ ਵਰਤੋਂ ਦੇ ਖਤਰਿਆਂ ਤੋਂ ਬਚਣ ਅਤੇ ਤੰਬਾਕੂ ਨਾਲ......
26.html
Read More
ਬੇਲਾ ਕਾਲਜ ਵਿਖੇ ‘ਕੋਵਿਡ-19 ਦੌਰਾਨ ਸਾਈਕੋਸੋਸ਼ਲ ਕਾਊਂਸਲੰਿਗ ਲਈ ਗਾਈਡੈਂਸ’ ਤੇ ਹਫ਼ਤਾਵਰ ਵਰਕਸ਼ਾਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਫ਼ਤਾਵਰ ਵਰਕਸ਼ਾਪ ਦਾ ਆਗਾਜ਼ ਬਰੌਸ਼ਰ ਰਿਲੀਜ਼......
25.html
Read More
ਬੇਲਾ ਕਾਲਜ ਦੇ ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ ਬਣੇ ਲੈਫਟੀਨੈਂਟ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, 23 ਪੰਜਾਬ ਬਟਾਲੀਅਨ, ਐਨ.ਸੀ.ਸੀ. ਅਕੈਡਮੀ ਰੋਪੜ ਵੱਲੋਂ ਕਾਲਜ ਦੇ ਲੈਫਟੀਨੈਂਟ ਰੈਂਕ ਦੇ ਅਫਸਰ ਬਣ ਗਏ ਹਨ। ਇਹ ਜਾਣਕਾਰੀ......
24.html
Read More