BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਜਾਗਰੂਕਤਾ ਰੈਲੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਾਫਿਲੇ ਨੂੰ ਕਾਲਜ......
52.html
Read More
ਬੇਲਾ ਕਾਲਜ ਵਿਖੇ ਬਾਇਓਟੈੱਕ ਸਕਿਲ ਡਿਪੈਂਲਪਮੈੰਟ ਵਰਕਸ਼ਾਪ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਬਾਇਓਟੈੱਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਦੇ ਵਿ ਦਿਆਰਥੀਆਂ ਲਈ ਏਸੈਂਟ੍ਰਿਕ ਬਾਇਓਟੈੱਕ ਲੈਬ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਆਯੋਜਨ ਕਰਵਾਈ ਗਈ। ਇਸ......
51.html
Read More
ਬੇਲਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਸਿਹਤ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਵਾਤਾਵਰਨ ਸਿਹਤ ਦਿਵਸ ਮਨਾਇਆਂ ਗਿਆ। ਇਸ ਮੌਕੇ ਕਾਲਜ ਦੀ ਖੋਜ ਕਮੇਟੀ ਵੱਲੋਂ ਪੋਸਟਰ ਪੈ੍ਰਜਨਟੇਸ਼ਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ......
50.html
Read More
ਬੇਲਾ ਕਾਲਜ ਦੀ ਵਿਦਿਆਰਥਣ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਹਾਸਲ ਕੀਤਾ ਸੋਨ ਤਮਗਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪੰਜਾਬ ਰਾਈਫਲ ਸ਼ੂਟਿੰਗ ਐਸ਼ੋਸੀਏਸ਼ਨ ਵੱਲੋਂ ਕਰਵਾਏ ਗਈ 57ਵੇਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ ਵੱਖੋ-ਵੱਖਰੇ......
49.html
Read More
ਬੇਲਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰਿਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵੱਖੋ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਕਾਲਜ ਦੇ ਹਿਊਮੈਨਟੀਜ਼, ਕੰਪਿਊਟਰ ਸਾਇੰਸ ਤੇ......
48.html
Read More
ਬੇਲਾ ਕਾਲਜ ਵਿਖੇ “ਨਵੀ ਸਿੱਖਿਆ ਪ੍ਰਣਾਲੀ 2020” ਸਬੰਧੀ ਪ੍ਰੋਫੈਸ਼ਨਲ ਡਿਪਲੈਪਮੈਂਟ ਪ੍ਰੋਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵੱਲੋਂ ਮਾਨਤਾ 36......
47.html
Read More
ਬੇਲਾ ਕਾਲਜ ਦਾ ਬੀ.ਬੀ.ਏ. ਅਤੇ ਬੀ.ਵਾਕ ਦਾ ਨਤੀਜਾ ਰਿਹਾ ਸ਼ਾਨਦਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਵਾਕ (ਰਿਟੇਲ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ) ਦੇ ਛੇਵੇਂ ਅਤੇ ਬੀ.ਬੀ.ਏ. ਦੇ ਤੀਜੇ ਸਮੈਸਟਰ ਦੇ ਯੂਨੀਵਰਸਿਟੀ ਨਤੀਜੇ ਬਹੁਤ ਹੀ ਸ਼ਾਨਦਾਰ......
46.html
Read More
ਬੇਲਾ ਕਾਲਜ ਵਿਖੇ ਐਨ.ਸੀ.ਸੀ. ਵਿੰਗ ਲਈ ਵਿਦਆਰਥੀਆਂ ਦੀ ਚੋਣ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ 23ਵੀਂ ਪੰਜਾਬ ਬਟਾਲੀਅਨ ਵੱਲੋਂ ਸ਼ੈਸ਼ਨ 2022-23 ਲਈ ਐਨ.ਸੀ.ਸੀ. ਵਿੰਗ ਟ੍ਰਾਇਲ ਲੈਣ ਉਪਰੰਤ ਚੋਣ ਕੀਤੀ ਗਈ। ਇਹ ਚੋਣ ਕਮਾਡਿੰਗ ਅਫਸਰ ਕਰਨਲ ਐਸ.ਬੀ ਰਾਣਾ ਦੀ ਅਗਵਾਈ......
45.html
Read Moreਬੇਲਾ ਕਾਲਜ ਵਿਖੇ ਮਨਾਇਆ ਰਾਸ਼ਟਰੀ ਅਧਿਆਪਕ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ ਗਿਆ। ਇਹ ਦਿਵਸ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹੈ। ਇਹ ਪ੍ਰੋਗਰਾਮ ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ......
44.html
Read More
ਬੇਲਾ ਕਾਲਜ ਦੇ ਬੀ.ਵਾਕ (ਫੂਡ ਪ੍ਰੋਸੈਸਿੰਗ) ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਹਾਸਿਲ ਕੀਤੇ 10 ਐਸ.ਜੀ.ਪੀ.ਏ. ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਵਾਕ (ਫੂਡ ਪ੍ਰੋਸੈਸਿੰਗ) ਛੇਵਾਂ ਸਮੈਸਟਰ ਸੈਸ਼ਨ 2021-22 ਦਾ ਨਤੀਜਾ ਬਹੁਤ ਹੀ ਵਧੀਆ......
43.html
Read More
ਬੇਲਾ ਕਾਲਜ ਦੇ ਬੀ.ਬੀ.ਏ. ਭਾਗ 3 ਛੇਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਬੀ.ਏ. ਛੇਵਾਂ ਸਮੈਸਟਰ ਦਾ ਨਤੀਜਾ 100% ਰਿਹਾ, ਜਿਸ ਵਿੱਚ ਸਾਰੇ ਵਿਦਿਆਰਥੀਆਂ ਦੇ ਨੰਬਰ 83 ਫੀਸਦੀ ਤੋਂ ਵੱਧ ਰਹੇ। ਕਾਲਜ ਪ੍ਰਿੰਸੀਪਲ......
42.html
Read More
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਕੁਸ਼ਤੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀਆਂਨੇ ਅੰਡਰ 23 ਸੀਨੀਅਰ ਪੰਜਾਬ ਸਟੇਟ ਚੈਂਪੀਅਨਸ਼ਿਪ ਗਰੀਕੋ ਰੋਮਨ ਸਟਾਇਲ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ......
41.html
Read More