BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਖੂੁਨਦਾਨ ਕੈਂਪ ਲਗਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ......
47.html
Read More
ਬੇਲਾ ਕਾਲਜ ਵਿਖੇ ਹੋਈ ਸੈਸ਼ਨ 2023-2024 ਲਈ ਐਨ.ਸੀ.ਸੀ ਦੀ ਭਰਤੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ (ਰੋਪੜ) ਵਿਖੇ ਸੈਸ਼ਨ 2023-2024 ਲਈ ਐਨ.ਸੀ.ਸੀ ਦੀ ਭਰਤੀ 31.08.2023 ਨੂੰ ਹੋਈ, ਜਿਸ ਵਿੱਚ ਵੱਖ-ਵੱਖ ਕੋਰਸਾਂ ਦੇ ਭਾਗ ਪਹਿਲਾ ਦੇ ਵ ਦਿਆਰਥੀਆਂ ਨੇ ਭਾਗ......
46.html
Read More
ਬੇਲਾ ਕਾਲਜ ਵਿਖੇ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ ਗਿਆ।ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਪੋਸਟ ਗ੍ਰੇੈਜੂਏਟ ਡਿਗਰੀ ਕਾਲਜ,ਫਾਰਮੇਸੀ ਕਾਲਜ ਅਤੇ ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸਕੂਲ......
45.html
Read More
ਬੇਲਾ ਕਾਲਜ ਵਿਖੇ ਕੰਪਿਊਟਰ ਵਿਭਾਗ ਨੇ ਲਗਾਇਆ ਓਰੀਏਨਟੇਸ਼ਨ ਪ੍ਰੋਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ ਸਮੂਹ ਕਲਾਸਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਚਾਰ ਰੋਜ਼ਾ ਓਰੀਏਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ......
44.html
Read More
ਬੇਲਾ ਕਾਲਜ ਵਿਖੇ ਮਨਾਇਆ ਤੀਆਂ ਦਾ ਮੇਲਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਇੰਟਰਨਲ ਸੈੱਲ ਵੱਲੋਂ ਸਮੂਹ ਸਟਾਫ ਦੇ ਸਹਿਯੋਗ ਸਦਕਾ ਤੀਆਂ ਦਾ ਮੇਲਾ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਤੀਆਂ ਦਾ......
43.html
Read More
ਬੇਲਾ ਕਾਲਜ ਵਿਖੇ ਮਨਾਇਆ ਸੁਤੰਤਰਤਾ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੋਪੜ ਵਿਖੇ ਭਾਰਤ ਦੀ ਆਜ਼ਾਦੀ ਦਾ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।“ਪਹਿਲਾਂ ਰਾਸ਼ਟਰ,ਸਦਾ ਪਹਿਲਾਂ”ਦੇ ਰਾਸ਼ਟਰੀ ਥੀਮ ਨੂੰ ਸਮਰਪਿਤ ਇਸ ਆਜ਼ਾਦੀ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਡਾ.......
42.html
Read Moreਬੇਲਾ ਕਾਲਜ ਵਿਖੇ ਨਵੇਂ ਅਕਾਦਮਿਕ ਵਰ੍ਹੇ ਦਾ ਆਰੰਭ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ,(ਰੋਪੜ) ਵਿਖੇ ਨਵੇਂ ਅਕਾਦਮਿਕ ਵਰ੍ਹੇ 2023-2024 ਦੇ ਸੈਸ਼ਨ ਦਾ ਆਰੰਭ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਇਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ.......
41.html
Read More
ਬੇਲਾ ਕਾਲਜ ਨੇ ਪੰਜਾਬ ਸਟੇਟ ਰੋਇੰਗ ਚੈਂਪੀਅਨਸ਼ਿਪ ਵਿੱਚ ਜਿੱਤੇ 5 ਸੋਨ ਤਮਗੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਰੋਇੰਗ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਟੇਟ ਰੋਇੰਗ ਚਂਪੀਅਨਸ਼ਿਪ ਵਿੱਚ ਅਮਿੱਟ ਛਾਪ ਛੱਡਦਿਆਂ ਕਾਲਜ ਦਾ......
40.html
Read More
ਬੇਲਾ ਕਾਲਜ ਦੇ ਵਿਦਿਆਰਥੀ ਨੇ ਭਾਰਤ ਵਿੱਚ ਰੁਸ਼ਨਾਇਆ ਕਾਲਜ ਦਾ ਨਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ (ਰੋਪੜ) ਦੇ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ “ਹੈਸ਼ਟੈਗ ਕਲਾਕਾਰ ਆਰਟਸ” ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੰਸਥਾ ਦੀ ਝੋਲੀ ਇੱਕ ਬੇਹੱਦ......
39.html
Read More
ਬੇਲਾ ਕਾਲਜ ਦੇ ਗੱਤਕਾ ਖਿਡਾਰੀ ਨੇ ਆਲ ਇੰਡੀਆ ਇੰਟਰਵਰਸਿਟੀ ਵਿੱਚ ਜਿੱਤੇ ਸੋਨ ਤੇ ਕਾਂਸੀ ਦੇ ਤਗਮੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, (ਰੋਪੜ) ਦੇ ਖਿਡਾਰੀ ਨੇ ਆਲ ਇੰਡੀਆ ਇੰਟਰਵਰਸਿਟੀ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿੱਚ ਖੇਡਦੇ ਹੋਏ......
38.html
Read More
ਬੇਲਾ ਕਾਲਜ ਨੇ ਤਿੰਨ ਵਿਸ਼ੇਸ਼ ਕੋਰਸਾਂ ਨੂੰ ਪੂਰਾ ਕਰਨ ਦੇ ਨਾਲ ਵਿਸ਼ਵ ਯੁਵਾ ਹੁਨਰ ਦਿਵਸ ਮਨਾਇਆ ਵਿਸ਼ਵ ਯੁਵਾ ਹੁਨਰ ਦਿਵਸ ਨੂੰ ਮਨਾਉਣ ਲਈ ਇੱਕ ਸ਼ਲਾਘਾਯੋਗ ਪਹਿਲਕਦਮੀ ਵਿੱਚ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਨੌਜਵਾਨਾਂ ਦੇ ਹੁਨਰ ਅਤੇ ਸਮਰੱਥਾ ਨੂੰ ਵਧਾਉਣ ਦੇ......
37.html
Read More
ਬੇਲਾ ਕਾਲਜ ਦੇ ਐੱਮ. ਐਸ. ਸੀ. ਬਾਇਉਟੈਕਾਨੋਲੋਜੀ ਦੇ ਵਿਦਿਆਰਥੀਆਂਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐੱਮ. ਐਸ. ਸੀ. ਬਾਇਉਟੈਕਾਨੋਲੋਜੀ ਦੇ ਸਮੈਸਟਰ ਪਹਿਲਾ ਅਤੇ ਤੀਜਾ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋੰ ਅਲਾਨੇ ਨਤੀਜੇ......
36.html
Read More