BELA COLLEGE
BELA COLLEGE
.: Select Year :.
ਬੇਲਾ ਕਾਲਜ ਨੇ ‘ਥਿੰਕ ਨੈਕਸਟ ਟੈੱਕ’ ਨਾਲ ਕੀਤਾ ਸਮਝੌਤਾ-ਪੱਤਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ ਗੈ੍ਰਜੂਏਟ ਕੰਪਿਊਟਰ ਸਾਇੰਸ ਅਤੇ ਮੈਨਜਮੈਂਟ ਵਿਭਾਗ ਦੇ ਯਤਨਾਂ ਸਦਕਾ ਕਾਲਜ ਵੱਲੋਂ ਅੱਜ ‘ਥਿੰਕ ਨੈਕਸਟ ਟੈਕਨਾਲੋਜੀਸ’ ਮੋਹਾਲੀ ਨਾਲ......
2024-09-18
Read More
ਬੇਲਾ ਕਾਲਜ ਵੱਲੋਂ ਨਵੀਂ ਸਿੱਖਿਆ ਨੀਤੀ-2020 ਤੇ ਆਨਲਾਈਨ ਕੁਇਜ਼ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ ਗੈ੍ਰਜੂਏਟ ਕੰਪਿਊਟਰ ਸਾਇੰਸ ਅਤੇ ਮੈਨਜਮੈਂਟ ਵਿਭਾਗ ਵੱਲੋਂ ਨਵੀਂ ਸਿੱਖਿਆ ਨੀਤੀ, ਇਸ ਦੀਆਂ ਵਿਸ਼ੇਸ਼ਤਾਵਾਂ, ਪ੍ਰਭਾਵਾਂ......
2024-09-18
Read More
ਬੇਲਾ ਕਾਲਜ ਵਿਖੇ ਮਨਾਇਆ ਗਿਆ ਰਾਸ਼ਟਰੀ ਅਧਿਆਪਕ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ ਗਿਆ। ਬੇਲਾ ਕਾਲਜ ਵਿਖੇ ਇਹ ਦਿਨ ਹਰ ਸਾਲ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਆਪਣੀਆਂ ਸਾਰੀਆਂ ਸੰਸਥਾਵਾਂ ਦੇ......
2024-09-05
Read More
ਬੇਲਾ ਕਾਲਜ ਪੁੱਜਿਆ ਗ੍ਰਾਮ ਸਭਾ ਚੇਤਨਾ ਕਾਫ਼ਲਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੱਜ “ਪਿੰਡ ਬਚਾਓ, ਪੰਜਾਬ ਬਚਾਓ ਮਿਸ਼ਨ” ਤਹਿਤ ਆਰੰਭ ਜੋਇਆ “ਗ੍ਰਾਮ ਸਭਾ ਚੇਤਨਾ ਕਾਫ਼ਿਲਾ” ਪੁੱਜਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ......
2024-09-03
Read More
ਬੇਲਾ ਕਾਲਜ ਵਿਖੇ ਆਈ.ਆਈ.ਸੀ. ਯੂੁਨਿਟ ਵੱਲੋਂ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈੋਮੋਰੀਅਲ ਕਾਲਜ ਬੇਲਾ ਵਿਖੇ ਇੰਸਟੀਚਿਊਟ ਇੰਨੋਵੇਸ਼ਨ ਕਾੳਂੂਸਲ ਯੂੁਨਿਟ ਵੱਲੋਂ ਇੱਕ ਰੋਜ਼ਾ ਸੈਮੀਨਾਰ “ਫਰਾਮ ਇੰਪੈਕਟ ਟੂ ਆਈਡੀਆ: ਨੈਵੀਗੇਟਿੰਗ ਦ......
2024-08-27
Read More