BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਸੁਤੰਤਰਤਾ ਦਿਵਸ ਬੜੇ ਧੂਮ-ਧਾਮ ਨਾਲ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੱੱਜ 75ਵੇਂ ਅਜਾਦੀ ਦਿਵਸ ਨੂੰ ਸਮਰਪਿਤ ਕਾਲਜ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸ. ਜਗਵਿੰਦਰ ਸਿੰਘ ਪੰਮੀ ਸਕੱਤਰ, ਕਾਲਜ ਪ੍ਰਬੰਧਕ......
40.html
Read More
ਬੇਲਾ ਕਾਲਜ ਵਿਖੇ ਮਨਾਇਆ ‘ਤੀਆਂ ਦਾ ਮੇਲਾ’ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ‘ਤੀਆਂ ਦਾ ਮੇਲਾ’ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਇੰਟਰਨਲ ਕੰਪਲੇਟ ਸੈੱਲ ਵੱਲੋਂ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ......
39.html
Read More
ਬੇਲਾ ਕਾਲਜ ਵਿਖੇ ਇੰਗਲਿਸ਼ ਸਪੋਕਨ ਅਤੇ ਕੰਪਿਊਟਰ ਕੋਰਸ ਦੀ ਸਮਾਪਤੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਰਵਾਇਤੀ ਪ੍ਰੰਪਰਾ ਅਨੁਸਾਰ ਅੰਗਰੇਜੀ ਵਿਭਾਗ ਅਤੇ ਕੰਪਿਊਟਰ ਵਿਭਾਗ ਵੱਲੋਂ ਇੱਕ ਮਹੀਨੇ ਦਾ ਫਰੀ ਸਪੋਕਨ ਇੰਗਲਿਸ਼ ਅਤੇ ਬੇਸਿਕ ਕੰਪਿਊਟਰ ਕੋਰਸ ਲਗਾਇਆ ਗਿਆ।......
38.html
Read More
ਬੇਲਾ ਕਾਲਜ ਦਾ ਨਿਊਜ਼ਲੈਟਰ ‘ਵਿਜਨ ਆਈ ਕਿਉ ਏ.ਸੀ.’ ਰਿਲੀਜ਼ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ ਨਿਊਜ਼ਲੈਟਰ ‘ਵਿਜ਼ਨ ਆਈ. ਕਿਉ. ਏ. ਸੀ.’ ਕਾਲਜ ਪ੍ਰਬੰਧਕ ਕਮੇਟੀ ਦੁਆਰਾ ਰਿਲੀਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੇਲਾ ਕਾਲਜ ਲਗਾਤਾਰ......
37.html
Read More
ਬੇਲਾ ਕਾਲਜ ਦਾ ਚਮਕੌਰ ਸਾਹਿਬ ਵਿਖੇ ਦਾਖਲਾ ਸੈਂਟਰ ਦਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਸ਼ੈਸ਼ਨ 2022-23 ਵਿੱਚ ਦਾਖਲੇ ਲਈ ਚਮਕੌਰ ਸਾਹਿਬ ਵਿਖੇ ਦਾਖਲਾ ਸੈਂਟਰ ਦਾ ਉਦਘਾਟਨ ਅੱਜ ਕੀਤਾ ਗਿਆ। ਇਹ ਦਾਖਲਾ ਸੈਂਟਰ ਵਿਿਦਆਰਥੀਆਂ ਲਈ ਬੇਹੱਦ ਲਾਹੇਵੰਦ ਸਿੱਧ......
36.html
Read More
ਬੇਲਾ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਜਿੱਤੇ ਸਿਲਵਰ ਤੇ ਕਾਂਸੀ ਦੇ ਮੈਡਲ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹੋਣਹਾਰ ਵਿਿਦਆਰਥਣ ਅਰਸ਼ਦੀਪ ਕੌਰ ਨੇ ਇਸ ਵਾਰ ਫੇਰ ਸ਼ੂਟਿੰਗ ਵਿੱਚ ਆਪਣੀ ਖੇਡ ਦੇ ਬੇਹਤਰੀਨ ਪ੍ਰਦਰਸ਼ਨ ਦਾ ਲੋਹਾ ਮਨਵਾਇਆ ਹੈ। ਇਸ ਦੀ ਜਾਣਕਾਰੀ......
35.html
Read More
ਬੇਲਾ ਕਾਲਜ ਦਾ 2022-23 ਸ਼ੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ 2022-23 ਸ਼ੈਸ਼ਨ ਦਾ ਪ੍ਰਾਸਪੈਕਟਸ ਮਾਣਯੋਗ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ ਜੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ......
34.html
Read More
ਰੋਪੜ ਵਿਖੇ ਦਾਖਲਾ ਸੈਂਟਰ ਦਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਸ਼ੈਸ਼ਨ 2022-23 ਵਿੱਚ ਦਾਖਲੇ ਲਈ ਰੋਪੜ ਵਿਖੇ ਦਾਖਲਾ ਸੈਂਟਰ ਦਾ ਉਦਘਾਟਨ ਅੱਜ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬਹੁਤ ਸਾਰੇ......
33.html
Read More
ਬੇਲਾ ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਲਜ ਸਪੋਰਟਸ ਟ੍ਰੇਨਿੰਗ ਹਾਲ ਵਿੱਚ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਜੀ ਦੀ ਅਗਵਾਈ ਵਿੱਚ ਪੀ.ਜੀ. ਕਾਲਜ ਤੇ ਫਾਰਮੇਸੀ ਕਾਲਜ ਦੀ ਫੈਕਲਟੀ ਵੱਲੋਂ ਯੋਗ ਆਸਣ......
32.html
Read More
ਬੇਲਾ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਤਮਗਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 10 ਤੋਂ 24 ਜੂਨ 2022 ਤੱਕ ਨੈਸ਼ਨਲ ਰਾਇਫਲ ਐਸੋਸੀਏਸ਼ਨ ਆਫ ਇੰਡੀਆ......
31.html
Read More
ਬੇਲਾ ਕਾਲਜ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ ਸਥਾਨਕ ਕਾਲਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ। ਇਸ ਕਨਵੋਕੇਸ਼ਨ ਵਿੱਚ ਪ੍ਰੋਫੈਸਰ ਅਰਵਿੰਦ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।......
30.html
Read More
ਬੇਲਾ ਕਾਲਜ ਵਿਖੇ ਕਾਮਰਸ ਵਿਭਾਗ ਵੱਲੋਂ ‘ਵਿਦਿਆਰਥੀ ਪ੍ਰੋਤਸਾਹਨ ਦਿਵਸ’ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਮਰਸ ਵਿਭਾਗ ਵੱਲੋਂ ‘ਵਿਿਦਆਰਥੀ ਪ੍ਰੋਤਸਾਹਨ ਦਿਵਸ’ ਆਯੋਜਿਤ ਕੀਤਾ ਗਿਆ। ਇਸ ਮੌਕੇ ਦੌਰਾਨ ਜਿਹਨਾਂ ਵਿਦਿਆਰਥੀਆਂ ਵੱਲੋਂ ਘਰੇਲੂ ਪ੍ਰੀਖਿਆਵਾਂ......
29.html
Read More