BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੇ ਦਾਖਲੇ ਸ਼ੁਰੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬ ਸਰਕਾਰ ਦੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਅਧੀਨ 24 ਅਪ੍ਰੈਲ 2025 ਤੋਂ ਅੰਡਰ-ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ......
2025-04-30
Read More
ਬੇਲਾ ਕਾਲਜ ਵਿਖੇ ਹੋਈ ਕਨਵੋਕੇਸ਼ਨ 2025 ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ ਗੈ੍ਰਜੂਏਟ ਕਾਲਜ ਤੇ ਫਾਰਮੇਸੀ ਕਾਲਜ ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ......
2025-04-26
Read More
ਬੇਲਾ ਕਾਲਜ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਕਰਵਾਇਆ ਉਦਯੋਗਿਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬੀ.ਬੀ.ਏ. ਭਾਗ ਦੂਜਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਉਦਯੋਗਿਕ ਦੌਰਾ ਕਰਵਾਇਆ। ਇਸ......
2025-04-21
Read More
ਬੇਲਾ ਕਾਲਜ ਦੀ ਖਿਡਾਰਨ ਨੇ ਰੋਇੰਗ ਵਿੱਚ ਛੱਡੀ ਛਾਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਰੋਇੰਗ ਖਿਡਾਰਨ ਅਮਨਦੀਪ ਕੌਰ ਨੇ ਰੋਇੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ......
2025-04-18
Read More
ਬੇਲਾ ਕਾਲਜ ਵਿਖੇ ਦੋ ਪੁਸਤਕਾਂ ਦੀ ਘੁੰਡ ਚੁਕਾਈ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਬੇਲਾ ਕਾਲਜ ਦੇ ਅਧਿਆਪਕਾਂ ਵਲੋਂ ਸੰਪਾਦਿਤ ਕਿਤਾਬਾਂ ਦੀ ਰਸਮੀ ਤੌਰ ਤੇ ਘੁੰਡ ਚੁਕਾਈ ਹੋਈ।ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿਿਦੰਆਂ ਕਾਲਜ ਪਿੰ੍ਰਸੀਪਲ ਸਤਵੰਤ ਕੌਰ......
2025-04-14
Read More
ਬੇਲਾ ਕਾਲਜ ਵਿਖੇ ਸਰਟੀਫਿਕੇਟ ਕੋਰਸ 15 ਅਪ੍ਰੈਲ ਤੋਂ ਸ਼ੁਰੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਵਿਸ਼ੇਸ਼ 30 ਦਿਨਾਂ ਸਰਟੀਫਿਕੇਟ ਕੋਰਸ 15 ਅਪ੍ਰੈਲ 2025 ਤੋਂ ਸ਼ੁਰੂ ਹੋ ਰਹੇ ਹਨ। ਇਸ ਬਾਰੇ......
2025-04-11
Read More
ਅੰਤਰ-ਕਾਲਜ ਹਾਕੀ ਵਿੱਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਫ਼ਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਅੰਤਰ-ਕਾਲਜ ਹਾਕੀ ਮੁਕਾਬਲੇ ਵਿੱਚ ਦੂਜੇ ਸਥਾਨ ਤੇ ਆਪਣੀ ਮੋਹਰ ਲਗਾਈ।......
2025-04-04
Read More
ਬੇਲਾ ਕਾਲਜ ਵਿਖੇ ਹੋਇਆ ਸੰਪਰਕ ਪੋ੍ਰਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਚਮਕੌਰ ਸਾਹਿਬ ਦੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੰਪਰਕ ਪੋ੍ਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਭਾਗ ਵੱਲੋਂ ਸ. ਮਨਜੀਤ ਸਿੰਘ ਔਲਖ......
2025-04-01
Read More
ਬੇਲਾ ਕਾਲਜ ਵਿਖੇ ਕਰਵਾਇਆ ਗਿਆ ‘ਕੱਮਫੈਸਟ 2025’ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਬੇਲਾ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀ ਯੂਥ ਬ੍ਰਿਗੇਡ ਕਾਮਰਸ ਐਸ਼ੋਸੀਏਸਨ ਵੱਲੋ ‘ਕੱਮਫੈਸਟ 2025’ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਾਲਜ ਪ੍ਰਿੰਸੀਪਲ......
2025-03-27
Read More
ਬੇਲਾ ਕਾਲਜ ਦਾ ਪਟਿਆਲਾ ਯੂਨੀਵਰਸਿਟੀ ਪੋਸਟਰ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਬਾਇਓਟੈੱਕਨਾਲੋਜੀ ਅਤੇ ਫੂਡ ਪੋ੍ਰਸੈਸਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ......
2025-03-25
Read More
ਬੇਲਾ ਕਾਲਜ ਦੀ 51ਵੀਂ ਸਲਾਨਾ ਐਥਲੈਟਿਕ ਮੀਟ ਸਮਾਪਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ 51ਵੀਂ ਸਲਾਨਾ ਐਥਲੈਟਿਕ ਮੀਟ ਜੋ ਕਿ 12 ਤੋਂ 13 ਮਾਰਚ 2025 ਤੱਕ ਹੋਈ, ਸ਼ਾਨੋ-ਸ਼ੌਕਤ ਨਾਲ ਸਫ਼ਲਤਾ ਪੂਰਵਕ ਸਮਾਪਤ ਹੋਈ।ਸੰਸਥਾ ਦੇ ਗੋਲਡਨ......
2025-03-15
Read More
ਬੇਲਾ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ ਪ੍ਰਸਿੱਧ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਲਜ ਦੇ ਆਈ.ਆਈ.ਸੀ. ਅਤੇ ਇੰਟਰਨਲ......
2025-03-11
Read More