BELA COLLEGE
BELA COLLEGE
.: Select Year :.
ਬੇਲਾ ਕਾਲਜ ਨੇ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਵਿਸ਼ਵ ਭੋਜਨ ਸੁਰੱਖਿਆ......
28.html
Read More
ਬੇਲਾ ਕਾਲਜ ਦੀਆਂ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਵੀਆਂ ਪੁਲਾਘਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਇੱਕ ਨਵੀਂ ਪਹਿਚਾਣ ਬਣਾ ਲਈ ਹੈ। ‘ਆਤਮ ਨਿਰਭਰ’ ਭਾਰਤ ਵਿੱਚ ਇਸ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਾਲਜ......
27.html
Read More
ਬੇਲਾ ਕਾਲਜ ਵੱਲੋਂ ‘ਵੈਲਯੂ ਐਡਿਡ’ ਕੰਪਿਊਟਰ ਕੋਰਸ ਦੀ ਸਮਾਪਤੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੰਪਿਊਟਰ ਵਿਭਾਗ ਵੱਲੋਂ ਇੱਕ ਮਹੀਨਾ ਗੈਰ-ਕੰਪਿਊਟਰ ਪਿਛੋਕੜ ਵਾਲੇ ਵਿਦਆਰਥੀਆਂ ਲਈ ਇੱਕ ਮਹੀਨੇ ਦਾ ਵੈਲਯੂ ਐਡਿਡ ਕੰਪਿਊਟਰ ਕੋਰਸ ਕਰਵਾਇਆ ਗਿਆ। ਇਸ......
26.html
Read More
ਬੇਲਾ ਕਾਲਜ ਦੀਆਂ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਵੀਆਂ ਪੁਲਾਘਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਇੱਕ ਨਵੀਂ ਪਹਿਚਾਣ ਬਣਾ ਲਈ ਹੈ। ‘ਆਤਮ ਨਿਰਭਰ’ ਭਾਰਤ ਵਿੱਚ ਇਸ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਾਲਜ......
25.html
Read More
ਬੇਲਾ ਕਾਲਜ ਵਿਖੇ ਸੜਕ ਸੁਰੱਖਿਆ ਅਭਿਆਨ ਸਬੰਧੀ ਸੈਮੀਨਾਰ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ, ਐਸ.ਐਸ.ਪੀ ਰੂਪਨਗਰ) ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੜਕ ਸੁਰੱਖਿਆ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ......
24.html
Read More
ਬੇਲਾ ਕਾਲਜ ਵਿਖੇ ਹੋਣਹਾਰ ਵਿ ਿਦਆਰਥੀਆਂ ਨੂੰ ਕੀਤਾ ਸਨਮਾਨਿਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਰੋਪੜ ਜੋਨ ਦੇ ਇੰਚਾਰਜ......
23.html
Read More
ਬੇਲਾ ਕਾਲਜ ਵਿਖੇ ‘ਸਕਿੱਲ ਹੱਬ ਇਨੀਸ਼ੀਏਟਿਵ’ ਤਹਿਤ ਮੁਫਤ ਸਿਖਲਾਈ ਪ੍ਰੋਗਰਾਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹੁਨਰ ਵਿਕਾਸ ਅਤੇ ਉਦੱਮਤਾ ਮੰਤਰਾਲਾ ਦੁਆਰਾ ਫੂਡ ਪ੍ਰੋਸੈਸਿੰਗ ਵਿਸ਼ੇ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦਿਆਂ......
22.html
Read More
ਬੇਲਾ ਕਾਲਜ ਨੇ ਵਿਸਵ ਬੋਧਿਕ ਸੰਪਤੀ ਦਿਵਸ ਤੇ ਵਰਕਸ਼ਾਪ ਕਰਵਾਈ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੀ.ਜੀ. ਬਾਇਓਟੈਕਨਾਲੋਜੀ ਵਿਭਾਗ ਵੱਲੋਂ ਵਿਸ਼ਵ ਆਈ.ਪੀ.ਆਰ ਦਿਵਸ ਤੇ ਵਰਕਸ਼ਾਪ ਲਗਾਈ ਗਈ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ......
21.html
Read More
ਬੇਲਾ ਕਾਲਜ ਵਿੱਚ ਵਿਸ਼ਵ ਪੁਸਤਕ ਦਿਵਸ ਤੇ ਦੁਰਲੱਭ ਪੁਸਤਕਾਂ ਦੀ ਲਗਾਈ ਪ੍ਰਦਰਸ਼ਨੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿੱਚ ਅੱਜ ਪੁਸਤਕ ਅਤੇ ਕਾਪੀਰਾਈਟ ਦਿਵਸ ਮੌਕੇ ਦੁਰਲੱਭ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪੁਸਤਕ ਪ੍ਰਦਰਸ਼ਨੀ ਦੌਰਾਨ ਕਾਲਜ ਪਿੰ੍ਰਸੀਪਲ ਡਾ.......
19.html
Read More
ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ......
18.html
Read More
ਬੇਲਾ ਕਾਲਜ ਵਿਖੇ ਵਿਸਾਖੀ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੰਗਰੇਜ਼ੀ ਵਿਭਾਗ ਦੇ ਸਾਹਿਤਕ ਯੂਨਿਟ ਇੰਸਪਾਇਰਿੰਗ ਰੂਟਸ ਵੱਲੋਂ ਡਾ. ਸੰਦੀਪ ਕੌਰ ਦੀ ਅਗਵਾਈ ਅਧੀਨ ਵਿਸਾਖੀ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ......
17.html
Read More