BELA COLLEGE
BELA COLLEGE
.: Select Year :.
ਬੇਲਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਗੈ੍ਰਜੂਏਟ ਵਿਦਿਆਰਥੀਆਂ ਲਈ ‘ਐਕਸਜ਼ੋਰਡੀਅਮ’ ਵਿਦਾਇਗੀ ਪ੍ਰੋਗਰਾਮ ਆਯੋਜਿਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ (ਰੋਪੜ) ਨੇ ਗੈ੍ਰਜੂਏਟ ਵਿਦਿਆਰਥੀਆਂ ਨੂੰ “ਐਕਸਜ਼ੋਰਡੀਅਮ” ਸ਼ਾਨਦਾਰ, ਯਾਦਗਾਰ, ਅਤੇ ......
23.html
Read More
ਬੇਲਾ ਕਾਲਜ ਫੂਡ ਪੋ੍ਸੈਸਿੰਗ ਦਾ ਹੱਬ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਫੂਡ ਪੋ੍ਸੈਸਿੰਗ ਦਾ ਹੱਬ ਬਣ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਦੱਸਿਆ ਕਿ 2014 ਤੋਂ ਲਗਾਤਾਰ ਬੇਲਾ ਕਾਲਜ ਦੇ......
22.html
Read Moreਬੇਲਾ ਕਾਲਜ ਵੱਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਪ੍ਰਬੰਧਕ ਕਮੇਟੀ, ਤਿੰਨੋਂ ਸੰਸਥਾਵਾਂ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਆਰਥੀਆਂ ਨੇ ਦੋ ਮਿੰਟ ਦਾ ਮੋਨ ਰੱਖਿਆ। ਉਨ੍ਹਾਂ ਵਿਛੜੀ ਆਤਮਾ......
21.html
Read More
ਬੇਲਾ ਕਾਲਜ ਨੇ ‘ਰੀਅਮੈਜਿੰਗ ਸਕਿੱਲ ਇੰਡੀਆ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ “ਰੀਅਮੈਜਨਿੰਗ ਸਕਿੱਲ ਇੰਡੀਆ”ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਇੰਡੀਅਨ ਕਾਊਂਸਲ ਆਫ ਸੋਸ਼ਲ ਸਾਇੰਸਿਜ਼ ਰਿਸਰਚ,......
20.html
Read More
ਬੇਲਾ ਕਾਲਜ ਵਿਸ਼ਵ ਵਿਰਾਸਤ ਦਿਵਸ ਨਾਲ ਗੋਲਡਨ ਜੁਬਲੀ ਵਰ੍ਹੇ ਦੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਵਿਰਾਸਤੀ ਦਿਵਸ ਮਨਾ ਕੇ ਪ੍ਰਿੰਸੀਪਲ ਮੀਟ 2023 ਨਾਲ਼ ਗੋਲਡਨ ਜੁਬਲੀ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਿਲ਼੍ਹਾ ਸਿੱਖਿਆ ਅਫਸਰ ਸ਼੍ਰੀ......
19.html
Read More
ਬੇਲਾ ਕਾਲਜ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਇੱਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ‘ਸਿੱਖਿਆ ਲਈ ਤਕਨੀਕ ਦੀ ਵਰਤੋਂ’ ਵਿਸ਼ੇ ਤੇ ਵਿਸ਼ੇਸ਼ ਵਿਚਾਰ ਗੋਸ਼ਟੀ ਹੋਈ। ਇਸ ਸਬੰਧੀ......
18.html
Read Moreਬੇਲਾ ਕਾਲਜ ਅਤੇ ਸੋਲੀਟੇਅਰ ਇਨਫੋਸਿਸ ਨੇ ਸਾਇਨ ਕੀਤਾ ਸਮਝੌਤਾ ਪੱਤਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਿਮਟਡ ਮੋਹਾਲ਼ੀ ਵਿਚਕਾਰ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਸ ਦੇ ਸਬੰਧ ਵਿੱਚ ਕਾਲਜ......
17.html
Read More
ਬੇਲਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਬੀਬੀ ਸ਼ਰਨ ਕੌਰ ਯਾਦਗਾਰੀ ਆਡੀਟੋਰੀਅਮ ਵਿੱਚ ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਦੀ ਜੀਵਨੀ......
16.html
Read More
ਬੇਲਾ ਕਾਲਜ ਦੀ ਖਿਡਾਰਨ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵਿੱਚ ਜਿੱਤੇ ਤਗਮੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਬੀ.ਏ ਭਾਗ ਪਹਿਲਾ ਦੀ ਵਿਿਦਆਰਥਣ ਤੇ ਰੋਇੰਗ ਦੀ ਖਿਡਾਰਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰਵਰਸਿਟੀ ਮੁਕਾਬਲਿਆਂ ਵਿੱਚ ਚਾਂਦੀ......
15.html
Read More
ਬੇਲਾ ਕਾਲਜ ਦੇ 49ਵੇਂ ਸਲਾਨਾ ਖੇਡ ਮੇਲੇ ਤੇ ਰਾਸ਼ਟਰੀ ਅਤੇ ਯੂਨੀਵਰਸਿਟੀ ਪੱਧਰ ਦੇ ਖਿਡਾਰੀ ਸਨਮਾਨਿਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕਾਲਜ ਦੀ 49ਵੀਂ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ।ਇਸ ਅਥਲੈਟਿਕ ਮੀਟ ਵਿੱਚ ਕਾਲਜ ਪ੍ਰੰਬਧਕ ਕਮੇਟੀ ਦੇ ਮੈਨੇਜਰ ਸ.......
14.html
Read More
ਬੇਲਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕਾਲਜ ਦੇ ਇੰਟਰਨਲ ਕੰਪਲੇਂਟ ਸੈੱਲ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਜਾਣਕਾਰੀ......
13.html
Read More
ਬੇਲਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ਦੇ ਤਹਿਤ ਕਾਬਲੀਅਤ ਸੁਧਾਰ ਪ੍ਰੋਗਰਾਮ ‘ਅਕੈਡਫੈਸਟ -2023’ ਦੀ ਅਮਿੱਟ ਛਾਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਨਵੀਂ ਸਿੱਖਿਆ ਨੀਤੀ ਦੇ ਤਹਿਤ ਕਾਬਲੀਅਤ ਸੁਧਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਦੀ ਜਾਣਕਾਰੀ......
12.html
Read More