BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਹਫ਼ਤਾਵਰ ਨੈਸ਼ਨਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ ਦੁਆਰਾ ਆਯੋਜਿਤ ਹਫ਼ਤਾਵਰ ਨੈਸ਼ਨਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸਮਾਪਤੀ ਹੋਈ। ਇਸ......
16.html
Read More
ਬੇਲਾ ਕਾਲਜ ਦੀ ਵਿਦਿਆਰਥਣ ਨੇ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਹਾਸਲ ਕੀਤੀ ਤੀਜੀ ਪੁਜੀਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ 2021-22 ਵਿੱਚ ਤੀਜੀ ਪੁਜੀਸ਼ਨ ਹਾਸਲ......
15.html
Read More
ਬੇਲਾ ਕਾਲਜ ਵਿੱਚ ਹਫ਼ਤਾਵਰ ਨੈਸ਼ਨਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਇੱਕ ਹਫਤੇ ਦਾ ਨੈਸ਼ਲਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਹੋਈ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਨੇ ਸ਼ਾਹੀ......
14.html
Read More
ਬੇਲਾ ਕਾਲਜ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਵੱਲੋਂ ‘ਇੱਕ ਜ਼ਿਲ੍ਹਾ ਇੱਕ ਉਤਪਾਦ’ ਤੇ ਵਰਕਸ਼ਾਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਦੇ ਵਿਭਾਗ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵੱਲੋਂ ਇੱਕ ਰੋਜ਼ਾ......
13.html
Read Moreਬੇਲਾ ਕਾਲਜ ਦਾ ਸਲਾਨਾ ਖੇਡ ਮੇਲਾ ਉਤਸ਼ਾਹ ਪੂਰਵਕ ਸਮਾਪਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦਾ 47ਵਾਂ ਖੇਡ ਮੇਲਾ ਬਹੁਤ ਉਤਸ਼ਾਹ ਭਰਪੂਰ ਸਮਾਪਤ ਹੋਇਆ। ਕਾਲਜ ਦੇ 47ਵੇਂ ਸਲਾਨਾ ਖੇਡ ਮੇਲੇ ਤੇ ਮੁੱਖ ਮਹਿਮਾਨ ਦੀ ਭੂਮਿਕਾ ਸ. ਸੁਖਵਿੰਦਰ ਸਿੰਘ ਵਿਸਕੀ ਮੈਨੇਜਰ ਪ੍ਰਬੰਧਕ......
12.html
Read More
ਬੇਲਾ ਕਾਲਜ ਦੇ ਵਿਦਆਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੰਡੇ ਗਏ ਵਜੀਫੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਦਆਰਥੀਆਂ ਨੂੰ ਵਜੀਫੇ ਵੰਡੇ ਗਏ। ਇਸ ਜਾਣਕਾਰੀ ਨੂੰ ਸਾਂਝੇ ਕਰਦੇ ਹੋਏ ਕਾਲਜ......
11.html
Read More
ਬੇਲਾ ਕਾਲਜ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਵੈਬੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ. ਸੁਖਦਰਸ਼ਨ ਸਿੰਘ ਰਿਟਾ. ਯੂਥ ਕੋਆਰਡੀਨੇਟਰ ਮਨਿਸਟਰੀ ਆਫ਼ ਹਿਊਮਨ......
10.html
Read Moreਬੇਲਾ ਕਾਲਜ ਵਿਖੇ ਦੋ ਰੋਜ਼ਾ ਮੈਗਾ ਰਾਸ਼ਟਰੀ ਸਾਇੰਸ ਮੇਲਾ ਸਾਨੋ-ਸ਼ੌਕਤ ਨਾਲ ਸੰਪੰਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦੋ ਰੋਜ਼ਾ ਰਾਸ਼ਟਰੀ ਵਿਿਗਆਨ ਮੇਲਾ ਸਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੀ ਜਾਣਕਾਰੀ ਦਿੰਦਿਆ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ......
09.html
Read More
ਬੇਲਾ ਕਾਲਜ ਵਿਖੇ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਹ ਦਿਵਸ ਕਿਸੇ ਵੀ ਮੁਲਕ ਦੇ ਵਸਨੀਕਾਂ ਲਈ ਆਪਣੀ ਮਾਤ ਭਾਸ਼ਾ ਨੂੰ ਸਿਜ਼ਦਾ ਕਰਨ ਦਾ ਵਡਮੁੱਲਾ ਮੌਕਾ ਹੁੰਦਾ ਹੈ।......
08.html
Read More
ਬੇਲਾ ਕਾਲਜ ਨੇ ਸਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਵਸ ਮਨਾਇਆ ਮਿਤੀ 11.02.2022 ਨੂੰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਬੜੇ ਅਦਬ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ।......
07.html
Read More
ਬੇਲਾ ਕਾਲਜ ਨੇ 48ਵਾਂ ਸਥਾਪਨਾ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਆਪਣਾ 48ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਤੁੱਟ ਲੰਗਰ ਵਰਤਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਾਰੀਆਂ......
06.html
Read More
ਬੇਲਾ ਕਾਲਜ ਨੇ ਸਾਹਿਤ ਦੀ ਪ੍ਰਫੁੱਲਤਾ ਲਈ ਕਰਵਾਈ ਸਾਹਿਤਕ ਮਿਲਣੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ‘ਚ ਸਾਹਿਤ ਦੀ ਪ੍ਰਫੁੱਲਤਾ ਲਈ ਪੰਜਾਬੀ ਭਾਸ਼ਾ ਦੇ ਪ੍ਰਸਿੱਧ ਸਾਹਿਤਕਾਰ ਸੁਰਜੀਤ ਸੁਮਨ ਜੀ ਨਾਲ਼ ਸਾਹਿਤਕ ਮਿਲਣੀ ਕਰਵਾਈ ਗਈ। ਇਸ ਸਾਹਿਤਕ ਸਮਾਗਮ ਵਿੱਚ ਸੁਰਜੀਤ......
05.html
Read More