BELA COLLEGE
BELA COLLEGE
.: Select Year :.
ਬੇਲਾ ਕਾਲਜ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ, ਰੋਪੜ ਵਿਖੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੀ ਮੈਥ ਉਲੰਪਿਕ ਐਸੋਸੀਏਸ਼ਨ ਵਲੋਂ 20 ਦਸੰਬਰ, 2022 ਨੂੰ “ਰਾਸ਼ਟਰੀ ਗਣਿਤ ਦਿਵਸ” ਮਨਾਇਆ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ......
77.html
Read Moreਬੇਲਾ ਕਾਲਜ਼ ਵੱਲੋਂ ‘ਲਾਸਾਨੀ ਸ਼ਹਾਦਤ’ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਮਨਾਇਆ ਗਿਆ।ਇਸ ਸੰਬੰਧੀ......
76.html
Read More
ਬੇਲਾ ਕਾਲਜ ਵਿੱਚ ਸੱਤ ਰੋਜਾ ਐਨ.ਐਸ.ਐਸ ਕੈਂਪ ਸਮਾਪਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪ੍ਰਵਾਨਿਤ ਸੱਤ ਰੋਜਾ ਐਨ.ਐਸ.ਐਸ ਕੈਂਪ ਸਫਲਤਾਪੂਰਵਕ ਸਮਾਪਤ ਹੋਇਆ।ਇਹ ਕੈਂਪ ਐਨ.ਐਸ.ਐਸ ਕੋਆਰਡੀਨੇਟਰ ਸਹਾਇਕ ਪ੍ਰੋ. ਸੁਨੀਤਾ ਰਾਣੀ......
75.html
Read More
ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਇਨਫੋਸਿਸ ਅਤੇ ਚੱਪੜ ਚਿੜੀ ਦਾ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਵਿਿਦਅਕ ਟੂਰ ਦੇ ਤਹਿਤ ਸੋਲੇਟਾਇਰ ਇਨਫੋਸਿਸ, ਮੋਹਾਲੀ ਅਤੇ ਚੱਪੜ ਚਿੜੀ ਦਾ ਦੌਰਾ ਕੀਤਾ।ਇਸ ਇੱਕ ਦਿਨਾ......
74.html
Read Moreਬੇਲਾ ਕਾਲਜ ਦੁਆਰਾ ‘ਉੱਨਤ ਭਾਰਤ ਸਕੀਮ’ ਤਹਿਤ ਗੋਦ ਲਏ ਪਿੰਡਾਂ ਵਿੱਚ ਵੱਖ ਵੱਖ ਗਤੀਵਿਧੀਆਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ‘ਉੱਨਤ ਭਾਰਤ ਸਕੀਮ’ ਤਹਿਤ ਗੋਦ ਲਏ ਪਿੰਡਾਂ ਵਿੱਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ......
73.html
Read More
ਬੇਲਾ ਕਾਲਜ ਵਿਖੇ ਸੱਤ ਰੋਜਾ ਐਨ. ਐਸ. ਐਸ. ਕੈਂਪ ਸ਼ੁਰੂ ਏ. ਡੀ. ਸੀ. (ਜਨਰਲ) ਹਰਜੋਤ ਕੌਰ ਨੇ ਕੀਤਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪ੍ਰਵਾਨਿਤ ਸੱਤ ਰੋਜਾ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ ਹੋਈ। ਇਸ ਮੌਕੇ......
72.html
Read Moreਬੇਲਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਵਿੱਦਿਅਕ ਦੌਰਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਕਾਮਰਸ ਵਿਭਾਗ ਵੱਲੋਂ ਬੀ.ਕਾਮ ਅਤੇ ਐਮ.ਕਾਮ. ਦੇ ਵਿਦਿ ਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ। ਕਾਮਰਸ ਵਿਭਾਗ ਦੇ 53 ਵਿਦਿ ਆਰਥੀਆਂ ਨੇ ਅਧਿਆਪਕਾਂ......
71.html
Read Moreਬੇਲਾ ਕਾਲਜ ਦੀ ਵਿਦਿਆਰਥਣ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਜਿੱਤੇ ਚਾਰ ਸੋਨ ਤਮਗੇ ਸਥਾਨਕ ਕਾਲਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਵਿਿਦਿਆਰਥਣ ਅਰਸ਼ਦੀਪ ਕੌਰ ਨੇ 65ਵੀਂ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਮੁਕਾਬਲਿਆਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮਣਾ ਖੱਟਿਆ......
70.html
Read More
ਬੇਲਾ ਕਾਲਜ ਵਿਖੇ ਵਿਸ਼ਵ ਕੰਪਿਊਟਰ ਸਾਖਰਤਾ ਦਿਵਸ ਤੇ 15 ਦਿਨਾਂ ਵਰਕਸ਼ਾਪ ਆਰੰਭ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਕੰਪਿਊਟਰ ਸਾਖਰਤਾ ਦਿਵਸ ਮੌਕੇ 15 ਦਿਨਾਂ ਕੰਪਿਊਟਰ ਟਾਈਪਿੰਗ ਵਰਕਸ਼ਾਪ ਦਾ ਆਰੰਭ ਹੋ ਗਿਆ ਹੈ। ਇਹ ਟਾਈਪਿੰਗ ਵਰਕਸ਼ਾਪ ਕਾਲਜ ਦੇ ਅਧਿਆਪਨ......
69.html
Read More
ਬੇਲਾ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਦੇ ਉਪਰਾਲੇ ਨਾਲ਼ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਖਾਸ ਤੌਰ ਤੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਦਾ ਵਿਸ਼ੇਸ਼ ਭਾਸ਼ਣ......
68.html
Read More
ਬੇਲਾ ਕਾਲਜ ਵਿਖੇ ਮਨਾਇਆ ਭਾਰਤੀ ਸੰਵਿਧਾਨ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਭਾਰਤੀ ਸੰਵਿਧਾਨ ਦਿਵਸ ਹਿਊਮੈਨਟੀਜ਼ ਵਿਭਾਗ ਵੱਲੋਂ ਮਨਾਇਆ ਗਿਆ। ਇਹ ਦਿਵਸ ਭਾਰਤੀ ਸੰਵਿਧਾਨ ਅਪਨਾਉਣ ਦੇ ਸਬੰਧ ਵਿੱਚ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ।......
66.html
Read More
ਬੇਲਾ ਕਾਲਜ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂੁ ਤੇਗ ਬਹਾਦਰ ਜੀ ਦਾ ਸਹੀਦੀ ਪੁਰਬ ਬੜੇ ਹੀ ਅਦਬ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕਾਲਜ......
65.html
Read More