BELA COLLEGE
BELA COLLEGE
.: Select Year :.
ਬੇਲਾ ਕਾਲਜ ਦੇ ਕਬੱਡੀ ਖਿਡਾਰੀਆਂ ਨੇ ਨਿਊਜ਼ੀਲੈਂਡ ‘ਚ ਦਿਖਾਇਆ ਆਪਣਾ ਦਮ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਸਰਕਲ ਸਟਾਇਲ ਕਬੱਡੀ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਵਿਖੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਬਾਰੇ......
2025-12-23
Read More
ਬੇਲਾ ਕਾਲਜ ਦੀ ਮਹਿਲਾ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਮਹਿਲਾ ਹਾਕੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਡੀ.ਏ.ਵੀ ਕਾਲਜ ਬਠਿੰਡਾ ਵਿਖੇ ਕਰਵਾਏ ਗਏ ਅੰਤਰ-ਕਾਲਜ ਹਾਕੀ ਮੁਕਾਬਲਿਆਂ......
2025-12-18
Read More
ਬੇਲਾ ਕਾਲਜ ਦੀ ‘ਖੇਲੋ ਇੰਡੀਆ’ ਯੂਨੀਵਰਸਿਟੀ ਗੇਮਜ਼ ‘ਚ ਝੰਡੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਖਿਡਾਰਨ ਜਸਮੀਨ ਕੌਰ ਨੇ ਕੈਨੋਇੰਗ ਅਤੇ ਕੇਕਿੰਗ (ਮਹਿਲਾ ਵਰਗ) ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਖੇਡਦਿਆਂ ਸ਼ਾਨਦਾਰ......
2025-12-18
Read More
ਬੇਲਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਤਕਸੀਮ ਹੋਈ ਚਾਰ ਲੱਖ ਪੰਜ ਹਜ਼ਾਰ ਦੀ ਵਜੀਫ਼ਾ ਰਾਸ਼ੀ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸੰਸਥਾ ਦੇ 75 ਵਿਦਿਆਰਥੀਆਂ ਨੂੰ ਚਾਰ ਲੱਖ ਪੰਜ ਹਜ਼ਾਰ ਦੀ ਵਜੀਫ਼ਾ ਰਾਸ਼ੀ ਵੰਡੀ ਗਈ। ਇਹ ਵਜੀਫ਼ੇ......
2025-12-15
Read More
ਬੇਲਾ ਕਾਲਜ ਦੇ ਵਿਦਿਆਰਥੀ ਦਾ ਰਾਜ ਪੱਧਰ ਤੇ ਗੱਤਕਾ ‘ਚ ਦੂਜਾ ਸਥਾਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਆਪਣੀਆਂ ਖੇਡ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ, 2025 ਵਿੱਚ ਕਾਲਜ ਦੇ......
2025-12-11
Read More
ਬੇਲਾ ਕਾਲਜ ਦੀ ਹਾਕੀ ਟੀਮ ਨੇ ਰਚਿਆ ਇਤਿਹਾਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਪੁਰਸ਼ਾਂ ਦੀ ਹਾਕੀ ਟੀਮ ਨੇ ਚੌਥੀ ਵਾਰ ਲਗਾਤਰ ਚੈਂਪੀਅਨਸ਼ਿਪ ਆਪਣੇ ਨਾਮ ਕਰਕੇ ਇਤਿਹਾਸ ਰਚਿਆ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ......
2025-12-09
Read More
ਬੇਲਾ ਕਾਲਜ ਨੇ ਅੰਤਰ-ਰਾਸ਼ਟਰੀ ਪੱਧਰ ਤੇ ਕਨੋਇੰਗ ਅਤੇ ਕਾਈਕਿੰਗ ਖੇਡ ਅਤੇ ਖੇਲੋ ਇੰਡੀਆ ਖੇਡਾਂ ਵਿੱਚ ਛੱਡੀ ਛਾਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀਆਂ ਨੇ ਕਨੋਇੰਗ ਅਤੇ ਕਾਈਕਿੰਗ ਖੇਡ ਖੇਤਰ ਵਿੱਚ ਆਪਣੀ ਪ੍ਰਤਿਭਾ......
2025-12-06
Read More
ਬੇਲਾ ਕਾਲਜ ਦੀ ਪੈਂਚਕ ਸਿਲਾਟ ‘ਚ ਜਿੱਤ ਦੀ ਹੈਟ੍ਰਿਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਪੈਂਚਕ ਸਿਲਾਟ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਾਤਾਰ ਤੀਜੀ ਵਾਰ ਚੈਂਪੀਅਨਸ਼ਿਪ ਦੀ ਟਰਾਫੀ ਜਿੱਤੀ। ਇਸ ਬਾਰੇ ਜਾਣਕਾਰੀ......
2025-12-01
Read More
ਬੇਲਾ ਕਾਲਜ ਦਾ ਵਿਦਿਆਰਥੀ ਅੰਤਰ-ਜ਼ੋਨਲ ਇਕਾਂਗੀ ਨਾਟਕ ਮੁਕਾਬਲੇ ਵਿੱਚ ਬੈਸਟ ਐਕਟਰ ਚੁਣਿਆ ਗਿਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ- ਜ਼ੋਨਲ ਮੁਕਾਬਲਿਆਂ-ਵਿੱਚ......
2025-11-28
Read More
ਬੇਲਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਇੰਸੀਚਿਊਟ ਇੰਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਪੋਸਟ ਗੈ੍ਰਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।ਇਸ......
2025-11-27
Read More
ਬੇਲਾ ਕਾਲਜ ਦੀ ਰੋਇੰਗ ਟੀਮ ਨੇ ਲਗਾਤਾਰ ਚੌਥੀ ਵਾਰ ਜਿੱਤੀ ਚੈਂਪੀਅਨਸ਼ਿਪ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਰੋਇੰਗ ਟੀਮ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਅੰਤਰ ਕਾਲਜ ਚੈਂਪੀਅਨਸ਼ਿਪ ਦੇ......
2025-11-24
Read More
ਬੇਲਾ ਕਾਲਜ ਵਿੱਚ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ......
2025-11-18
Read More