Republic day celebration at Bela College
ਬੇਲਾ ਕਾਲਜ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਆਦਰ ਵਜੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਸਥਾਰਪੂਰਵਕ...









